
ਕਰੋਨਾ ਨੇ ਭਾਰਤੀਆਂ ਨੂੰ ਕੀਤਾ ਹੋਰ ਬੇਰੁਜ਼ਗਾਰ
ਕਿਸੇ ਵੀ ਦੇਸ਼ ਦੇ ਵਿਕਾਸ ਵਿਚ ਬੇਰੁਜ਼ਗਾਰੀ ਸਭ ਤੋਂ ਵੱਡੀ ਰੁਕਾਵਟ ਹੈ, ਭਾਰਤ ਵਿਚ ਬੇਰੁਜ਼ਗਾਰੀ ਇਕ ਗੰਭੀਰ ਮੁੱਦਾ ਹੈ| ਸਿੱਖਿਆ ਦੀ ਕਮੀ, ਰੁਜ਼ਗਾਰ ਦੇ ਮੌਕੇ ਦੀ ਕਮੀ ਅਤੇ ਕਾਰਜਕੁਸ਼ਲਤਾ ਦੇ ਮੁੱਦੇ ਬੇਰੁਜ਼ਗਾਰੀ ਦਾ ਕਾਰਨ ਬਣਦੇ ਹਨ| ਇਸ ਸਮੱਸਿਆ ਨੂੰ ਖਤਮ ਕਰਨ ਲਈ, ਭਾਰਤ ਸਰਕਾਰ ਨੂੰ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਜ਼ਰੂਰਤ ਹੈ | ਬੇਰੁਜ਼ਗਾਰੀ ਸਿਰਫ ਵਿਅਕਤੀਆਂ ਨੂੰ ਪ੍ਰਭਾਵਿਤ ਨਹੀਂ ਕਰਦੀ ਹੈ ਸਗੋਂ ਦੇਸ਼ ਦੇ ਵਿਕਾਸ ਦੀ ਦਰ ਨੂੰ ਵੀ ਪ੍ਰਭਾਵਿਤ …