September 14, 2020 5250

ਕਰੋਨਾ ਨੇ ਭਾਰਤੀਆਂ ਨੂੰ ਕੀਤਾ ਹੋਰ ਬੇਰੁਜ਼ਗਾਰ

ਕਿਸੇ ਵੀ ਦੇਸ਼ ਦੇ ਵਿਕਾਸ ਵਿਚ ਬੇਰੁਜ਼ਗਾਰੀ ਸਭ ਤੋਂ ਵੱਡੀ ਰੁਕਾਵਟ ਹੈ, ਭਾਰਤ ਵਿਚ ਬੇਰੁਜ਼ਗਾਰੀ ਇਕ ਗੰਭੀਰ ਮੁੱਦਾ ਹੈ| ਸਿੱਖਿਆ ਦੀ ਕਮੀ, ਰੁਜ਼ਗਾਰ ਦੇ ਮੌਕੇ ਦੀ ਕਮੀ ਅਤੇ ਕਾਰਜਕੁਸ਼ਲਤਾ ਦੇ ਮੁੱਦੇ ਬੇਰੁਜ਼ਗਾਰੀ ਦਾ ਕਾਰਨ ਬਣਦੇ ਹਨ| ਇਸ ਸਮੱਸਿਆ ਨੂੰ ਖਤਮ ਕਰਨ ਲਈ, ਭਾਰਤ ਸਰਕਾਰ ਨੂੰ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਜ਼ਰੂਰਤ ਹੈ | ਬੇਰੁਜ਼ਗਾਰੀ ਸਿਰਫ ਵਿਅਕਤੀਆਂ ਨੂੰ ਪ੍ਰਭਾਵਿਤ ਨਹੀਂ ਕਰਦੀ ਹੈ ਸਗੋਂ ਦੇਸ਼ ਦੇ ਵਿਕਾਸ ਦੀ ਦਰ ਨੂੰ ਵੀ ਪ੍ਰਭਾਵਿਤ …

September 14, 2020 4380

ਕਰੋਨਾ ਸੰਕਟ ਦੌਰਾਨ ਕਿਸਾਨਾਂ ਦੀ ਬਾਂਹ ਫੜ੍ਹੇ ਸਰਕਾਰ

ਕਰੋਨਾ ਵਾਇਰਸ ਦੇ ਸੰਕਟ ਕਾਰਨ ਭਾਰਤ ਵਿੱਚ ਜਿਸ ਤਰ੍ਹਾਂ ਦੀ ਸਥਿਤੀ ਬਣੀ ਹੋਈ ਹੈ, ਖੇਤੀ ਨੂੰ ਸਰਪ੍ਰਸਤੀ ਦੇਣਾ ਬੇਹਦ ਜ਼ਰੂਰੀ ਹੈ, ਕਿਉਂ ਕਿ ਦੁਨੀਆਂ ਵਿੱਚ ਕੋਈ ਵੀ ਵਿਕਸਿਤ ਜਾਂ ਵਿਕਾਸਸ਼ੀਲ ਦੇਸ਼ ਨਹੀਂ ਜਿੱਥੇ ਖੇਤੀ ਨੂੰ ਉੱਥੋਂ ਦੀ ਸਰਕਾਰ ਵੱਲੋਂ ਸਰਪ੍ਰਸਤੀ ਨਾ ਦਿੱਤੀ ਜਾਂਦੀ ਹੋਵੇ। ਅਜਿਹਾ ਖੇਤੀ ਉਤਪਾਦ ਕੀਮਤਾਂ ਸਥਿਰ ਰੱਖਣ, ਨਿਰਯਾਤ ਵਧਾਉਣ ਜਾਂ ਆਯਾਤ ਦਾ ਬਦਲ ਪੈਦਾ ਕਰਨ ਅਤੇ ਉਦਯੋਗਾਂ ਲਈ ਕੱਚਾ ਮਾਲ ਪੈਦਾ ਕਰਨ ਵਾਸਤੇ ਕਰਨਾ ਜ਼ਰੂਰੀ …

Go top